ਸਾਡੇ ਮਨ ਵਿੱਚ ਇਕ ਸਵਾਲ ਬਾਰ-ਬਾਰ ਉੱਠਦਾ ਹੈ ਕਿ ਸਿੱਖ ਤਾਂ ਬਹੁਤ ਦਿੱਖ ਰਹੇ ਨੇ ਪਰ ਅਸਲ ਸਿੱਖੀ ਕਿੱਤੇ ਦਿਖਾਈ ਨਹੀ ਦੇ ਰਹੀ ਜਿਸਦਾ ਕਾਰਣ ਗੁਰਬਾਣੀ ਤੋਂ ਸਮਝਣ ਵਾਲਿਆਂ ਇਹ ਦਸਿਆ ਕਿ ਜਦੋਂ ਤੱਕ ਗੁਰਬਾਣੀ ਦੇ ਅਸਲੀ ਅਰਥ ਨਹੀ ਹੁੰਦੇ ਓਦੋਂ ਤੱਕ ਇਹ ਦਰਦ ਜਿਓਂ ਦਾ ਤਿਓਂ ਬਣਿਆ ਰਹੇਗਾ ।
ਸੱਚ ਖੋਜੁ ਅਕਾਦਮੀ ਵਲੋਂ ਨਿਹੰਗ ਧਰਮ ਸਿੰਘ ਜੀ ਦੇ ਸਹਯੋਗ ਨਾਲ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਕਿ ਜਿਸ ਨਾਲ ਗੁਰਬਾਣੀ ਦੇ ਸਚੁ ਦੀ ਖੋਜੁ, ਅਖਰੀ ਅਰਥਾਂ ਤੋਂ ਅੱਗੇ ਜਾ ਕੇ ਕੀਤੀ ਜਾ ਸਕੇ । ਆਪ ਜੀ ਗੁਰਬਾਣੀ ਦੇ ਇਨ੍ਹਾਂ ਅਰਥਾਂ ਨੂੰ ਸਮਝੋ ਤਾਂ ਜੋ ਸੰਤ (ਪ੍ਰਾਤਮਾ) ਦੁਆਰਾ ਦਿੱਤਾ ਹੋਇਆ ਗੁਰਬਾਣੀ ਰੂਪੀ ਚਾਨਣ ਸਾਡੇ ਹਿਰਦਿਆਂ ਵਿੱਚ ਪੈਦਾ ਹੋ ਸਕੇ ।
Read more ...
ਗੁਰਮੁਖਿ ਸਬਦਕੋਸ਼
Gurmati Discussions - ਸੁਖਵਿੰਦਰ ਸਿੰਘ ਮੰਡੀਗੋਬਿੰਦਗੜ੍ਹ
Sachkhoj Academy India
Sachkhoj Academy Australia
ਦਸਮ ਗਰੰਥ ਦਾ ਸਚੁ
SachkhojAcademy.org
SachkhojAcademy.net
Sachkhoj Academy archived data
ਸਲੋਕ ਮਹਲਾ ੯ ॥
ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ
ੴ ਸਤਿਗੁਰ ਪ੍ਰਸਾਦਿ ॥
ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦
First « Page 838 of 1430 » Last
Goto Page: